ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਵੱਲੋਂ ਇਕ ਹੋਰ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ/ਪ੍ਰਾਈਵੇਟ
ਹਸਪਤਾਲਾਂ ਅਤੇ ਮੈਡੀਕਲ ਅਦਾਰਿਆਂ ਵਿਚ ਨਿਰਧਾਰਤ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਿਚ ਵਾਧਾ ਕਰਨਾ ਅਤੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਦਵਾਈਆਂ ਦੇ ਢੁਕਵੇਂ ਸਟਾਕ ਦੀ ਉਪਲੱਬਧਤਾ ਨੂੰ ਯਕੀਨੀ ਬਣਾ ਕੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।ਇਸੇ ਤਰਾਂ ਹਸਪਤਾਲਾਂ ਵਿਚ ਰੋਜ਼ਾਨਾਂ ਦੀਆਂ ਓ.ਪੀ.ਡੀ ਸੇਵਾਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।ਪਰ ਸਾਰੇ ਹਸਪਤਾਲਾਂ ਅਤੇ ਪੀ.ਐਚ.ਸੀ ਵਿਚ ਐਮਰਜੈਂਸੀ ਸੇਵਾਵਾਂ ਦਿਨ-ਰਾਤ ਜਾਰੀ ਰੱਖੀਆਂ ਜਾਣਗੀਆਂ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media