ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਨੇ ਕਿਹਾ ਕਿ ਮੰਤਰੀ ਸਮੂਹ ਨੇ ਵਿਆਹ ਅਤੇ ਅੰਤਿਮ ਸੰਸਕਾਰ ਵਰਗੇ ਕਿਸੇ ਵੀ ਸਮਾਗਮ ਲਈ ਇਕੱਠ ਨੂੰ
20 ਵਿਅਕਤੀਆਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ਸਮਾਗਮਾਂ ਦੇ ਪ੍ਰਬੰਧਕਾਂ ਨੂੰ ਹੈਂਡ ਵਾਸ਼ਿੰਗ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਢੁੱਕਵੀਂ ਸਫਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media