Thursday, July 9, 2026

10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ

Schoolਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਸੀ.ਬੀ.ਐਸ.ਸੀ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੇਖਦਿਆਂ ਮੰਤਰੀ ਸਮੂਹ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਰੀਆਂ ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …