ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਵਾਇਰਸ ਕੋਵਿਡ-19 ਦੇ ਖਿਲਾਫ ਅਰੰਭੀ ਹੋਈ ਲੜਾਈ ਦੇ ਚੱਲਦਿਆਂ ਅੱਜ ਅੰਮ੍ਰਿਤਸਰ ਵਿੱਚ ਜਨਤਾ ਕਰਫਿਊ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹੀਆਂ ਪਰ ਗਾਹਕਾਂ ਦੀ ਘਾਟ ਰਹੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …