ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਕਰੋਨਾ ਵਾਇਰਸ ਦੇ ਬਚਾਅ
ਲਈ ਲੱਗੀਆਂ ਮੈਡੀਕਲ ਟੀਮਾਂ, ਪੁਲਿਸ ਕਰਮਚਾਰੀ ਅਤੇ ਹੋਰ ਕਰਮਚਾਰੀਆਂ ਦੀ ਹੋਂਸਲਾ ਅਫਜ਼ਾਈ ਲਈ ਆਪਣੇ ਪਰਿਵਾਰ ਸਮੇਤ ਆਪਣੇ ਘਰ ਦੀ ਛੱਤ ‘ਤੇ ਤਾਲੀਆਂ ਵਜਾਈਆਂ।ਸੋਨੀ ਨੇ ਕਿਹਾ ਕਿ ਡਾਕਟਰਾਂ ਅਤੇ ਹੋਰ ਸਰਕਾਰੀ ਕਰਮਚਾਰੀਆਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ, ਜਿਸ ਲਈ ਉਹ ਪ੍ਰਸੰਸਾ ਦੇ ਹੱਕਦਾਰ ਹਨ।
ਇਸ ਮੌਕੇ ਉਨਾਂ ਦੀ ਪਤਨੀ ਸ੍ਰੀਮਤੀ ਸੁਮਨ ਸੋਨੀ, ਪੁੱਤਰ ਰਾਘਵ ਸੋਨੀ, ਭਰਾ ਅਸ਼ੋਕ ਸੋਨੀ, ਸ੍ਰੀਮਤੀ ਸਬਰੀਨਾ ਸੋਨੀ, ਸ਼ਯਾਮ ਸੋਨੀ, ਸ੍ਰੀਮਤੀ ਜਨਕ ਸੋਨੀ, ਅਰਵੀਨਾ ਸੋਨੀ, ਨੇਹਾ ਸੋਨੀ, ਕਰਨਬੀਰ ਸੋਨੀ, ਦਿਲਾਵਰ ਸੋਨੀ, ਨਿਆਬ ਸੋਨੀ, ਕਯਨਬੀਰ ਸੋਨੀ, ਕੁੰਵਰ ਸੋਨੀ ਤੇ ਕੌਂਸਲਰ ਵਿਕਾਸ ਸੋਨੀ ਹਾਜ਼ਰ ਸਨ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media