Wednesday, November 11, 2026

ਐਸ.ਐਚ.ਓ ਗੁਰਵਿੰਦਰ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਖਤਮ ਕਰਨ ਲਈ ਐਲਾਨੇ ਗਏ ਜਨਤਾ ਕਰਫਿਊ ਦੋਰਾਨ ਥਾਣਾ ਬੀ PPNJ2303202001ਡਵੀਜ਼ਨ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨਾਂ ਨੇ ਲੋਕਾਂ ਨੂੰ ਬਾਹਰ ਬਜ਼ਾਰਾਂ ਤੇ ਸੜਕਾਂ ‘ਤੇ ਨਿਕਲੇ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਏ.ਐਸ.ਆਈ, ਮਨਜੀਤ ਸਿੰਘ, ਏ.ਐਸ.ਆਈ ਜਗਦੀਸ਼ ਸਿੰਘ, ਏ.ਐਸ ਆਈ ਸੂਬਾ ਸਿੰਘ, ਏ.ਐਸ.ਆਈ ਨਰਿੰਦਰ ਸਿੰਘ, ਏ.ਐਸ.ਆਈ ਪ੍ਰੇਮ ਸਿੰਘ, ਏ.ਐਸ.ਆਈ ਅਮਰਜੀਤ ਸਿੰਘ ਤੋਂ ਇਲਾਵਾ ਮਹਿਲਾ ਸਟਾਫ ਵੀ ਮੋਜੂਦ ਸੀ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …