Sunday, September 20, 2026

ਨੋਵਲ ਕੋਰੋਨਾ ਸਬੰਧੀ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਨੰਬਰ ਜਾਰੀ

ਕਪੂਰਥਲਾ, 23 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ (ਕੋਵਿਡ-19) ਸਬੰਧੀ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਨੰਬਰ ਜਾਰੀ ਕੀਤੇ ਗਏ Deepti Uppal Dc 2ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ਨੰਬਰ 100, 112 ਅਤੇ 01822-233768 ਹਨ। ਇਸੇ ਤਰ੍ਹਾਂ ਸਬ-ਡਵੀਜ਼ਨ ਕਪੂਰਥਲਾ ਦਾ ਕੰਟਰੋਲ ਰੂਮ ਨੰਬਰ 88724-31200, ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦਾ 98725-74175, ਸਬ-ਡਵੀਜ਼ਨ ਭੁਲੱਥ ਦਾ 01822-244202 ਅਤੇ ਸਬ-ਡਵੀਜ਼ਨ ਫਗਵਾੜਾ ਦਾ 01824-260201 ਹੈ।ਇਨ੍ਹਾਂ ਤੋਂ ਇਲਾਵਾ ਹੈਲਪਲਾਈਨ ਨੰਬਰ 104 ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …