Friday, September 4, 2026

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਦੇ ਮੈਡੀਕਲ ਯੂਨਿਟ ਤੇ ਪ੍ਰਬੰਧਕੀ ਦਫਤਰ 31 ਮਾਰਚ ਤੱਕ ਬੰਦ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪਿਛਲੇ 22 ਸਾਲਾਂ ਤੋਂ ਗਰੀਬ ਰੋਗੀਆਂ, ਲਵਾਰਸਾਂ, ਲੋੜਵੰਦਾਂ ਦੀ ਭਲਾਈ ਲਈ ਯਤਨਸ਼ੀਲ ਭਾਈ Doctorਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਅੱਜ ਸੋਮਵਾਰ ਨੂੰ ਸੱਤ ਮੈਂਬਰੀ ਕਮੇਟੀ ਦੀ ਬੁਲਾਈ ਗਈ ਹੰਗਾਮੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਅਧੀਨ ਚੱਲ ਰਹੇ ਸਾਰੇ ਯੂਨਿਟ, ਪ੍ਰਬੰਧਕੀ ਦਫਤਰ, ਹਸਪਤਾਲ, ਡਿਸਪੈਂਸਰੀਆਂ, ਮੋਬਾਇਲ ਵੈਨ ਸੇਵਾ ਆਦਿ 31 ਮਾਰਚ 2020 ਤੱਕ ਬੰਦ ਰਹੇਗੀ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …