ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਰੋਨਾ ਵਾਇਰਸ ਚੀਨ ਤੋਂ ਸ਼ੁਰੂ ਹੁੰਦਾ ਹੋਇਆ ਪੂਰੀ ਦੁਨੀਆਂ ‘ਚ ਮੁਕੰਮਲ ਤੌਰ ‘ਤੇ ਫੈਲ ਗਿਆ ਹੈ।
ਇਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਕਸਬਾ ਭੀਖੀ ਵਾਸੀ ਕਾਂਗਰਸੀ ਆਗੂ ਰਜਨੀਸ਼ ਸ਼ਰਮਾ ਵਲੋਂ ਮਾਕਸ ਦੀ ਸੇਵਾ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਥਾਂ ਲੜਣ ਦੀ ਲੋੜ ਹੈ।ਇਸ ਕਰਕੇ ਲੋੜਵੰਦ ਲੋਕਾਂ ਨੂੰ ਮਾਸਕ ਬਣਾ ਕੇ ਵੰਡੇ ਹਨ।ਪੁਲੀਸ ਵਲੋਂ ਵੀ ਮਾਸਕ ਵੰਡਣ ਦੀ ਸੇਵਾ ਨਿਭਾਈ ਗਈ।ਇਸ ਮੌਕੇ ਮਨੀਸ਼ ਜਿੰਦਲ ਪੱਤਰਕਾਰ, ਹਨੀ ਗਰਗ ਗੋਰੂ, ਮੰਗਤ ਰਾਮ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media