ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) ਬਕਰੀਦ ਦੇ ਸ਼ੁੱਭ ਅਵਸਰ ‘ਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸੋਨੀ ਨੇ ਹਾਲ ਬਜਾਰ ਸਥਿਤ ਮਸਜਿਦ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ। ਉਨਾਂ ਨੇ ਇਥੇ ਨਮਾਜ਼ ਅਦਾ ਕਰਨ ਆਏ ਮੁਸਲਿਮ ਭਾਈਚਾਰੇ ਨੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਈਦ ਮਿਲਣੀ ਕੀਤੀ । ਇਸ ਮੌਕੇ ਉਨਾਂ ਦੇ ਨਾਲ ਅਬਦੁੱਲ ਨੂਰ, ਪਰਮਜੀਤ ਸਿੰਘ ਚੋਪੜਾ ਮਤੇ ਸੁਨੀਲ ਕੌਂਟੀ ਮੌਜੂਦ ਸਨ।
Check Also
350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ …