Wednesday, August 12, 2026

ਪੰਜਾਬ `ਚ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੋਈ 39

ਚੰਡੀਗੜ੍ਹ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਵਿਡ-19 ਬਾਰੇ ਅੱਜ ਜਾਰੀ ਬੁਲੇਟਿਨ ਅਨੁਸਾਰ ਪੰਜਾਬ ਵਿੱਚ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 39 ਤੱਕ ਪੁੱਜ ਗਈ ਹੈ। ਜਦਕਿ ਹੁਣ ਤੱਕ 2 ਮੌਤਾਂ ਹੋਈਆਂ ਹਨ।Covid 30.3.20

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …