Saturday, April 18, 2026

ਜੁਡੀਸ਼ੀਅਲ ਕੌਂਸਲ ਵੱਲੋਂ ਜ਼ਰੂਤਰਮੰਦਾਂ ਨੂੰ ਰਾਸ਼ਨ ਦੀ ਵੰਡ ਜਾਰੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੰਧੂ) – ਅਜੋਕਾ ਦੌਰ ਦੇਸ਼ ਲਈ ਬਹੁਤ ਹੀ ਨਾਜ਼ੁਕ ਤੇ ਘਾਤਕ ਹੈ। ਇਸ ਸਮੇਂ ਗਰੀਬ ਜਾਂ ਅਮੀਰ ਦੀ ਗੱਲ ਨਹੀਂ, ਬਲਕਿ PPNJ310320212ਕਿਸ ਨੂੰ ਕਿਸ ਚੀਜ਼ ਦੀ ਜ਼ਰੂਰਤ ਹੈ, ਇਹ ਦੇਖਣ ਦੀ ਲੋੜ ਹੈ।ਜੁਡੀਸ਼ੀਅਲ ਕੌਂਸਲ ਦੇ ਜ਼ਿਲ੍ਹਾ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਕੋਰੋਨਾ ਵਾਇਰਸ ਦੇ ਕਾਰਨ ਘਰਾਂ ਵਿਚ ਬੰਦ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਦਿਆਂ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ।ਪ੍ਰਿੰਸੀਪਲ ਵਸ਼ਿਸ਼ਟ ਨੇ ਦੱਸਿਆ ਕਿ 14 ਅਪ੍ਰੈਲ ਤੱਕ ਇਹ ਸਿਲਸਿਲਾ ਜਾਰੀ ਰਹੇਗਾ।ਇਸ ਮੋਕੇ ਰਜਿੰਦਰ ਸਾਹਨੀ, ਸਾਹਿਲ ਅੋਰੜਾ, ਸੁਰਜੀਤ ਸਿੰਘ, ਵੰਦਨਾ, ਕਿਰਨ, ਸੂਰਜ਼ ਬੇਰੀ, ਦੀਪਕ ਮਹਾਜਨ ਅਤੇ ਗੋਰਵ ਆਦਿ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …