Tuesday, October 6, 2026

ਟਰੱਸਟ ਚੇਅਰਮੈਨ ਬੱਸੀ ਨੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਸਬਜ਼ੀ ਵੰਡੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਇਸੇ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਸ਼ਹਿਰ ਦੇ ਵੱਖ-ਵੱਖ PPNJ310320216ਹਿਸਿਆਂ ਵਿੱਚ ਜਾ ਕੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਸਬਜ਼ੀ ਵੰਡੀ।ਜਿਸ ਤੋਂ ਪਹਿਲਾਂ ਉਨਾਂ ਨੇ ਟਰੱਸਟ ਦੇ ਬੇਲਦਾਰਾਂ, ਸਫਾਈ ਸੇਵਕਾਂ, ਸੀਵਰਮੈਨਾਂ ਆਦਿ ਮੁਲਾਜ਼ਮਾਂ ਨੂੰ ਵੀ ਇਸ ਸੰਕਟ ਦੀ ਘੜੀ ਰਾਸ਼ਨ ਤਕਸੀਮ ਕੀਤਾ। ਚੇਅਰਮੈਨ ਬੱਸੀ ਵੇਰਕਾ ਤੇ ਮੋਹਕਮਪੁਰਾ ਵੀ ਗਏ ਜਿਥੇ ਉਨਾਂ ਨੇ ਅੇਸ.ਪੀ ਸੁਸ਼ੀਲ ਕੁਮਾਰ, ਕੌਂਸਲਰ ਲਾਡ ਿਪਹਿਲਵਾਨ, ਅਮਰ ਗਿੱਲ, ਮਨਜੀਤ ਸਿੰਘ ਵੇਰਕਾ, ਲਵ ਗਿੱਲ ਆਦਿ ਨਾਲ ਮਿਲ ਕੇ ਜਰੂਰਤਮੰਦਾਂ ਨੂੰ ਰਾਸ਼ਨ ਦੇ ਪੈਕਟ ਅਤੇ ਰਸੂਲਪੁਰ ਕੱਲਰ ਵਿਖੇ ਰੇਹੜੀ ਤੋਂ ਸਬਜ਼ੀ ਖਰੀਦ ਕੇ ਲੋਕਾਂ ਨੂੰ ਵੰਡੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …