ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਵਿੱਚ ਫੈਲ ਚੁੱਕੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਅਤੇ 21 ਦਿਨ ਦੇ ਕਰਫਿਉ ਦੌਰਾਨ ਗਰੀਬਾਂ
ਨੂੰ ਖਾਣ ਪੀਣ ਤੇ ਹੋਰ ਲੋੜਵੰਦ ਵਸਤਾਂ ਮੁਹੱਈਆ ਕਰਾਉਣ ਦੇ ਲਈ ਨੇੜਲੇ ਪਿੰਡ ਲੋਹਾਖੇੜ੍ਹਾ ਦੇ ਸਰਪੰਚ ਜਗਸੀਰ ਸਿੰਘ ਜੱਗੀ ਅਤੇ ਨੇੜਲੇ ਪਿੰਡ ਢੱਡਰੀਆ ਦੇ ਸਰਪੰਚ ਗੁਰਚਰਨ ਸਿੰਘ ਨੇ ਆਪਣੀ ਇੱਕ ਸਾਲ ਦੀ ਤਨਖਾਹ ਨੇ ਪੰਜਾਬ ਸਰਕਾਰ ਨੂੰ ਦਾਨ ਕੀਤੀ ਹੈ।ਉਨ੍ਹਾਂ ਕਿਹਾ ਕਿ ਅੱਜ ਇਸ ਸੰਕਟ ਦੌਰਾਨ ਜਿਥੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾ ਅੱਗੇ ਆ ਰਹੀਆਂ ਹਨ, ਉਥੇ ਲੋਕ ਵੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਬਣਦਾ ਸਹਿਯੋਗ ਦੇਣ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media