ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਵਿੱਚ ਸਫਾਈ ਦਾ ਕੰਮ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਅੰਮ੍ਰਿਤਸਰ ਦੇ ਪੁਲਿਸ
ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ‘ਤੇ ਡੀ.ਸੀ.ਪੀ ਜਗਮੋਹਨ ਸਿੰਘ ਵੱਲੋਂ ਸੁਰੱਖਿਆ ਲਈ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਕਿਹਾ ਕਿ ਜੋ ਲੋਕ ਮੋਰਚੇ ‘ਤੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਹਨ, ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨਾਂ ਦਾ ਮਾਣ-ਸਨਮਾਨ ਕਰਕੇ ਹੌਸਲਾ ਵਧਾਈਏ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media