ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਰੋਨਾ ਵਾਇਰਸ ਦੀ ਮਾਰ ਹੇਠ ਆਏ ਸ੍ਰੀ ਹਰਿਮੰਦਰ ਸਾਹਿਬ ਦੇ ਹਾਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ‘ਤੇ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਈ ਖਾਲਸਾ ਦੇ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …