Saturday, November 14, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਵਿੰਡ-19 ਮਾਹਾਮਰੀ ਖਿਲਾਫ ਦੇਸ਼ ਵਾਸੀਆਂ ਨਾਲ ਇਕਜੁੱਟਤਾ ਲਈ ਬਾਲਿਆ ਦੀਵਾ

PM Modi1ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ-19 ਮਹਾਮਾਰੀ ਦੇ ਖਿਲਾਫ ਲੜੀ ਜਾ ਰਹੀ ਜੰਗ ਦੌਰਾਨ ਅੱਜ ਨਵੀਂ ਦਿੱਲੀ ਵਿਖੇ ਰਾਤ 9.00 ਵਜੇ ਦੀਵਾ ਬਾਲ ਕੇ ਦੇਸ਼ ਵਾਸੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …