Friday, September 18, 2026

ਇੱਕ ਮਹਾਨ ਸ਼ਖ਼ਸੀਅਤ ਸਨ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ – ਸੁੱਖ ਉਮਰਪੁਰਾ

ਬਟਾਲਾ, 6 ਅਪਰੈਲ (ਪੰਜਾਬ ਪੋਸਟ – ਬਰਨਾਲ) – ਬੀਤੇ ਦਿਨੀਂ ਕਰੋਨਾ ਬਿਮਾਰੀ ਕਾਰਣ ਵਿਛੋੜਾ ਦੇ ਗਏ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਨਿਰਮਲ Sukh Umarpuraਸਿੰਘ ਖਾਲਸਾ ਕੌਮ ਦੀ ਮਹਾਨ ਸ਼ਖਸੀਅਤ ਸਨ।ਉਨਾਂ ਨੇ ਮਜ਼੍ਹਬੀ ਸਿੱਖ ਬਰਾਦਰੀ ਦਾ ਉਸ ਵੇਲੇ ਮਾਣ ਵਧਾਇਆ, ਜਦ ਉਨਾਂ ਨੂੰ ਭਾਰਤ ਸਰਕਾਰ ਵਲੋਂ ਪਦਮਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ।ਸ਼਼੍ਰੋਮਣੀ ਅਕਾਲੀ ਦਲ ਬਾਦਲ ਐਸ.ਸੀ ਵਿੰਗ ਮਾਝਾ ਜ਼ੋਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਉਮਰਪੁਰਾ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਮਸ਼ਾਨਘਾਟ ਦੇ ਗੇਟ ਨੂੰ ਤਾਲੇ ਲਗਾ ਕੇ ਭਾਈ ਸਾਹਿਬ ਦਾ ਅੰਤਿਮ ਸਸਕਾਰ ਰੋਕਣਾ ਅਤਿ ਨਿੰਦਣਯੋਗ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …