Friday, September 18, 2026

ਚੇਅਰਮੈਨ ਭੂਦਨ ਦੀ ਅਗਵਾਈ ‘ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਜਿਸ ਤੋਂ ਬਚਣ ਲਈ ਦੁਨੀਆਂ ਭਰ PPNJ0604202003ਦੀਆਂ ਸਰਕਾਰਾਂ ਨੇ ਲੌਕਡਾਉਣ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹੋਏ ਹਨ।ਇਸ ਸੰਕਟ ਸਮੇਂ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ।ਇਸ ਦੇ ਮੱਦੇਨਜ਼ਰ ਪਿੰਡ ਭੂਦਨ ਦੀ ਸਰਪੰਚ ਕਰਮਜੀਤ ਕੌਰ ਅਤੇ ਚੇਅਰਮੈਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਅਤੇ ਪਿੰਡ ਦੀ ਪੰਚਾਇਤ ਵਲੋਂ ਰਾਸ਼ਨ ਦੀਆਂ 500 ਕਿਟਾਂ ਮੁਫਤ ਸਾਰੇ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਅਤੇ ਪਿੰਡ ਵਿੱਚ ਸੈਨਾਟਾਇਜ ਦਾ ਛਿਡਕਾਅ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …