ਜੰਡਿਆਲਾ ਗੁਰੂ, (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿੰਡ ਝੀਤਾ ਕਲਾ ਵਿਖੇ ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਮੁੌਤ ਰਸੋਈ ਗੈਸ ਸਿਲੰਡਰ ਭਰਵਾ ਕੇ
ਲਾਭਪਾਤਰੀਆ ਨੂੰ ਵੰਡੇ ਗਏ।ਸਾਬਕਾ ਸਰਪੰਚ ਕਾਬਲ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਗਰੀਬ ਵਰਗ ਦੇ ਲਾਭਪਾਤਰੀਆਂ ਨੂੰ ਰਸੋਈ ਗੈਸ ਦੇ ਸਿਲੰਡਰ ਮੁਫਤ ਵੰਡੇ ਜਾ ਰਹੇ ਹਨ।ਇਸ ਮੌਕੇ ਸਰਪੰਚ ਕੁਲਵੰਤ ਕੌਰ, ਸਾਬਕਾ ਸਰਪੰਚ ਕਾਬਲ ਸਿੰਘ, ਹਰਭੈਲ ਸਿੰਘ, ਕੁਲਵੰਤ ਸਿਮਘ, ਅਰਜਨ ਸਿੰਘ, ਮੁਕਮਦ ਸਿੰਘ, ਗੁਰਭੁਜ ਸਿੰਘ, ਜਸਪਾਲ ਸਿੰਘ, ਹਰਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਸਿੰਘ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media