Thursday, July 9, 2026

ਪੰਜਾਬ ਵਿੱਚ ਕਰਫਿਊ 1 ਮਈ ਤੱਕ ਵਧਿਆ

Captain Amrinderਚੰਡੀਗੜ੍ਹ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਵਿੱਚ ਕਰਫਿਊ 1 ਮਈ ਤੱਕ ਵਧਾ ਦਿੱਤਾ ਹੈ।ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਉਪਰੰਤ ਇੱਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ।ਹੋਰ ਵੇਰਵਿਆਂ ਦੀ ਉਡੀਕ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …