Friday, October 16, 2026

ਪਟਿਆਲਾ ਵਿਖੇ ਅਖੌਤੀ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਹਮਲੇ ਦੀ ਨਿਖੇਧੀ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਵਿਖੇ ਕੁੱਝ ਅਖੌਤੀ ਨਿਹੰਗ ਸਿੰਘਾਂ ਵੱਲੋਂ Gobind-Singh-Longowal-300x283ਪੁਲਿਸ ’ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਕਰਫਿਊ ਦੇ ਚੱਲਦਿਆਂ ਹਰ ਇੱਕ ਨੂੰ ਕਾਨੂੰਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ।ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਸਮੇਂ ਸਭ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ।ਲੌਂਗੋਵਾਲ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਗੱਲ ਕਰਨਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …