Friday, October 9, 2026

ਸਰੂਪਵਾਲੀ ਨੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਤੇ ਚਾਹਲ ਨੇ ਵਾਇਸ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

ਬਟਾਲਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਜਿੰਦਰ ਸਿੰਘ ਸਰੂਪਵਾਲੀ ਨੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਅਤੇ ਅਜਮੇਰਪਾਲ ਸਿੰਘ ਚਾਹਲ ਵਾਈਸ ਚੇਅਰਮੈਨ ਬਣਾਏ ਗਏ ਹਨ।ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਮੌਜੂਦਗੀ ਵਿੱਚ ਚੇਅਰਮੈਨ ਸਰੂਪਵਾਲੀ ਅਤੇ ਵਾਈਸ ਚੇਅਰਮੈਨ ਚਾਹਲ ਨੇ ਅੱਜ ਆਪਣਾ ਅਹੁੱਦਾ ਸੰਭਾਲਿਆ।ਇਸ ਮੌਕੇ ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਬਿਕਰਮਜੀਤ ਸਿੰਘ, ਸਿਕੰਦਰ ਸਿੰਘ ਪੀ.ਏ, ਹਰਿੰਦਰ ਸਿਘ ਹੈਰੀ, ਸ਼ੁਭਪ੍ਰੀਤ ਸਿੰਘ ਕਾਹਲੋਂ ਅਤੇ ਮਾਰਕੀਟ ਕਮੇਟੀ ਬਟਾਲਾ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …