Friday, October 9, 2026

ਖਾਲਸਾ ਬਲੱਡ ਡੋਨੇਟ ਯੂਨਿਟੀ ਮੈਂਬਰਾਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖਾਲਸਾ ਬਲੱਡ ਡੋਨੇਟ ਯੂਨਿਟੀ (ਰਜਿ.) ਵਲੋਂ  ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਸੁਖਮਨੀ PPNJ1404202003ਸਾਹਿਬ ਜੀ ਦੇ ਪਾਠ ਉਪਰੰਤ ਭਿਆਨਕ ਮਹਾਮਾਰੀ ਕੋਰੋਨਾ ਵਾਇਰਸ ਤੋਂ ਪੂਰੀ ਦੁਨੀਆ ਨੂੰ ਨਿਜ਼ਾਤ ਦਿਵਾਉਣ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਸਰਕਾਰੀ ਹਦਾਇਤਾਂ ‘ਤੇ ਚੱਲਦਿਆਂ ਹੋਇਆਂ ਇਸ ਸਮੇਂ ਗਿਣਤੀ ਦੇ ਮੈਂਬਰ ਹੀ ਸ਼ਾਮਲ ਹੋਏ, ਜਦਕਿ ਜਿਆਦਾਤਰ ਮੈਂਬਰਾਂ ਨੇ ਆਪੋ ਆਪਣੇ ਘਰਾਂ ਵਿੱਚ ਬੈਠ ਕੇ ਹੀ  ਪਾਠ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …