Saturday, November 14, 2026

ਗੁਰਦਾਸਪੁਰ ਜ਼ਿਲੇ ਵਿੱਚ ਮਿਲਿਆ ਪਹਿਲਾ ਕਰੋਨਾ ਪੋਜ਼ਟਿਵ ਮਰੀਜ਼

ਗੁਰਦਾਸਪੁਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿੰਡ ਭੈਣੀ ਪਸਵਾਲ Corona Virusਬਲਾਕ ਕਾਹਨੂੰਵਾਨ ਗੁਰਦਾਸਪੁਰ ਦੇ ਇਕ 60 ਸਾਲਾ ਮਰੀਜ਼ ਦੀ ਕਰੋਨਾ ਰਿਪੋਰਟ ਪੋਜ਼ਵਿਟ ਆਈ ਹੈ।
                ਉਨਾਂ ਦੱਸਿਆ ਕਿ ਮਰੀਜ਼ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹੋਇਆ ਸੀ ਅਤੇ ਕਰੋਨਾ ਵਾਇਰਸ ਦੇ ਲੱਛਣ ਤੋਂ ਪ੍ਰਭਾਵਿਤ ਸੀ।ਇਸ ਲਈ ਮਰੀਜ਼ ਦਾ ਟੈਸਟ ਕੀਤਾ ਗਿਆ ਸੀ।ਜਿਸ ਦੀ ਰਿਪੋਰਟ ਪੋਜ਼ਟਿਵ ਆਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ।ਸਿਹਤ ਵਿਭਾਗ ਵਲੋਂ ਪ੍ਰੋਟੋਕੋਲ ਤਹਿਤ ਅਗਲੇਰੇ ਕਦਮ ਚੁੱਕੇ ਜਾ ਰਹੇ ਹਨ।

Check Also

ਜਨਗਣਨਾ-2027 ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ …