Friday, May 1, 2026

ਸੰਤਾ ਸਿੰਘ ਢੱਡਰੀਆਂ ਦੀ ਅਚਨਚੇਤ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਤਨ ਸਿੰਘ ਯੂ.ਐਸ.ਏ, ਰਣਜੀਤ ਸਿੰਘ ਅਤੇ ਦਲਜੀਤ ਸਿੰਘ ਯੂ.ਐਸ.ਏ ਸੀਨੀਅਰ ਯੂਥ ਆਗੂ PPNJ1504202006ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ) ਦੇ ਸਤਿਕਾਰਯੋਗ ਪਿਤਾ ਸੰਤਾ ਸਿੰਘ ਢੱਡਰੀਆਂ ਦੀ ਹੋਈ ਅਚਨਚੇਤ ਮੌਤ ‘ਤੇ ਵੱਖ-ਵੱਖ ਸਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਨਾਲ ਜਿਥੇ ਪਰਿਵਾਰ ਨੂੰ ਉਹਨਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਗਹਿਰਾ ਦੁੱਖ ਹੋਇਆ ਹੈ ਉਥੇ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਦੁੱਖ ਦੀ ਘੜੀ ਵਿੱਚ ਇਲਾਕੇ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਛੱਜੂ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ ਸਿੱਧੂ, ਕਾਲਾ ਰਾਮ ਮਿੱਤਲ, ਸਰਜ਼ਾ ਸਿੰਘ, ਅਨੂਪ ਸਿੰਘ, ਪ੍ਰੀਤਮ ਸਿੰਘ, ਪਾਲ ਸਿੰਘ, ਮੇਵਾ ਸਿੰਘ, ਜਗਜੀਤ ਸਿੰਘ ਸਮਰਾ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਦੁੱਗਾ, ਸੁਲਤਾਨ ਸਿੰਘ ਯੂ.ਐਸ.ਏ, ਹਰਦੀਪ ਸਿੰਘ ਆਸਟ੍ਰੇਲੀਆ, ਹਰਕਮਲ ਸਿੰਘ ਆਸਟ੍ਰੇਲੀਆ ਤੇ ਹੋਰ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …