ਅੰਮ੍ਰਿਤਸਰ /ਮਜੀਠਾ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਕਰਫਿਊ ਵਿਚ ਜਿੱਥੇ ਆਮ ਲੋਕ ਘਰਾਂ ਵਿੱਚ ਸਿਹਤ ਵਿਭਾਗ, ਪੁਲਿਸ, ਪ੍ਰਸਾਸ਼ਨ
ਤੇ ਸਫਾਈ ਵਿਭਾਗ ਲੋਕਾਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ।ਐਸ.ਡੀ.ਐਮ ਮਜੀਠਾ ਸ਼੍ਰੀਮਤੀ ਅਲਕਾ ਕਾਲੀਆ ਨੇ ਇੰਨਾਂ ਸਫਾਈ ਕਰਮਚਾਰੀਆਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਾਰੇ 34 ਕਰਮੀਆਂ ਨੂੰ ਘਰੇਲੀ ਵਰਤੋਂ ਦੀਆਂ ਵਸਤਾਂ ਦਿੱਤੀਆਂ।ਸ੍ਰੀਮਤੀ ਕਾਲੀਆ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮੁੱਚਾ ਸ਼ਹਿਰ ਮੁਲਾਜ਼ਮਾਂ ਦੇ ਨਾਲ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media