ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਐਸ.ਐਸ.ਪੀ ਸੰਗਰੂਰ ਸੰਦੀਪ ਗਰਗ ਵੱਲੋਂ ਸਬ ਇੰਸਪੈੈਕਟਰ ਜਗਤਾਰ ਸਿੰਘ ਨੂੰ ਥਾਣਾ
ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਭਲਵਾਨ ਵਿਖੇ ਬਤੌਰ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਜਗਤਾਰ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਤੋਂ ਬਚਣ ਲਈ ਲੋਕ ਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਐਮਰਜੈਂਸੀ ਦੌਰਾਨ ਹੀ ਬਾਹਰ ਨਿਕਲਣ ਅਤੇ ਆਪਣਾ ਮੂੰਹ ਢੱਕ ਕੇ ਰੱਖਣ।ਜਗਤਾਰ ਸਿੰਘ ਥਾਣਾ ਭਵਾਨੀਗੜ੍ਹ ਤੋਂ ਤਬਦੀਲ ਹੋ ਕੇ ਆਏ ਹਨ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media