Friday, November 13, 2026

ਮੱਖ ਮੰਤਰੀ ਵਲੋਂ ਏ.ਸੀ.ਪੀ ਅਤੇ ਕਾਨੂੰਗੋ ਵਾਰਸਾਂ ਦੇ ਲਈ 50-50 ਲੱਖ ਦੀ ਐਕਸ-ਗ੍ਰੇਸ਼ੀਆ ਦਾ ਐਲਾਨ

ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਅਧਿਕਾਰੀਆਂ ਏ.ਸੀ.ਪੀ ਅਨਿਲ ਕੋਹਲੀ ਅਤੇ Captain Amarinder 6ਗੁਰਮੇਲ ਸਿੰਘ ਕਾਨੂੰਗੋ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਕੋਰੋਨਾਵਾਇਰਸ ਕਰਕੇ ਕਿਸੇ ਵੀ ਅਧਿਕਾਰੀ ਦੀ ਡਿਊਟੀ ਦੌਰਾਨ ਮੌਤ ਹੋਣ `ਤੇ ਉਸ ਦੇ ਮੈਂਬਰਾਂ ਨੂੰ ਇੰਨੀ ਹੀ ਰਾਸ਼ੀ ਅਦਾ ਕੀਤੀ ਜਾਵੇਗੀ।
                   ਉਨਾਂ ਟਵੀਟ ਕਰਦਿਆਂ ਕਿਹਾ, ““ਕੋਵਿਡ-19 ਕਰਕੇ ਆਪਣੇ ਦੋ ਅਧਿਕਾਰੀਆਂ ਨੂੰ ਗੁਆਉਣ ਦਾ ਗਹਿਰਾ ਦੁੱਖ ਹੋਇਆ ਹੈ।ਇਨਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਫੈਸਲਾ ਕੀਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਅਜਿਹੀ ਕੋਈ ਘਟਨਾ ਨਾ ਵਾਪਰੇ ਪਰ ਜੇ ਅਜਿਹਾ ਹੁੰਦਾ ਹੈ ਤਾਂ ਸੂਬਾ ਸਰਕਾਰ ਵਲੋਂ ਕੋਵਿਡ-19 ਕਰਕੇ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਿੱਤੇ ਜਾਣਗੇ।“

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …