Monday, September 14, 2026

ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਲਈ ਮਿੱਸੇ ਪਰਸ਼ਾਦਿਆਂ ਦਾ ਲੰਗਰ ਜਾਰੀ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਫੈਡਰੇਸ਼ਨ ਆਗੂ ਮਧੂਪਾਲ ਸਿੰਘ ਗੋਗਾ ਵਲੋਂ ਵਾਰਡ ਨੰਬਰ 39 ਵਿਖੇ ਸਹਿਯੋਗੀਆਂ ਦੀ ਮਦਦ ਨਾਲ PPNJ1904202006ਆਪਣੇ ਗ੍ਰਹਿ ਵਿਖੇ ਲੋੜਵੰਦ ਪਰਿਵਾਰਾਂ ਲਈ ਮਿੱਸੇ ਪਰਸ਼ਾਦਿਆਂ ਦਾ ਲੰਗਰ ਤਿਆਰ ਕਰਨ ਦੀ ਸੇਵਾ ਲਗਾਤਾਰ ਜਾਰੀ ਹੈ।ਤਸਵੀਰ ਵਿੱਚ ਤਿਆਰ ਕੀਤੇ ਗਏ ਪ੍ਰਸ਼ਾਦਿਆਂ ਨਾਲ ਮਨਪ੍ਰੀਤ ਕੌਰ, ਨਿਰਮਲਜੀਤ ਕੋਰ, ਬਲਬੀਰ ਸਿੰਘ, ਸਵਿੰਦਰ ਕੋਰ, ਲਖਵਿੰਦਰ ਕੋਰ, ਤਰੁਨ, ਤਨੂ ਤੇ ਉਦੇਵੀਰ ਆਦਿ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …