ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ
ਸਿੰਘ ਖਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਭਾਈ ਸਾਹਿਬ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।ਲੌਂਗੋਵਾਲ ਨੇ ਇਹ ਵੀ ਕਿਹਾ ਕਿ ਹਾਲਾਤ ਠੀਕ ਹੋਣ ’ਤੇ ਭਾਈ ਨਿਰਮਲ ਸਿੰਘ ਦੀ ਯਾਦਗਾਰ ਬਣਾਉਣ ਬਾਰੇ ਵੀ ਕਾਰਵਾਈ ਕਰਾਂਗੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media