ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਭਾਈ
ਨਿਰਮਲ ਸਿੰਘ ਗੁਰਮਤਿ ਸੰਗੀਤ ਦੇ ਚਮਕਦੇ ਸਿਤਾਰੇ ਸਨ।ਉਨ੍ਹਾਂ ਨੂੰ ਸਾਰਾ ਪੰਥ ਸਤਿਕਾਰਦਾ ਹੈ ਅਤੇ ਹਮੇਸ਼ਾਂ ਸਤਿਕਾਰਦਾ ਰਹੇਗਾ।ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਸਾਹਿਬ ਨੂੰ ਬਣਦਾ ਸਨਮਾਨ ਦੇਣ ਲਈ ਇਕੱਤਰਤਾ ਦੌਰਾਨ ਵਿਚਾਰ ਕੀਤਾ ਜਾਵੇਗਾ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media