ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ 51 ਹਜ਼ਾਰ ਰੁਪਏ ਭੇਟ ਕੀਤੇ ਗਏ।ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media