Friday, November 13, 2026

ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨੇ 515000 ਰੁਪਏ ਗੁਰੂ ਰਾਮਦਾਸ ਜੀ ਲੰਗਰ ਲਈ ਸੌਂਪੇ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ 5 ਲੱਖ ਪੰਦਰਾਂ ਹਜ਼ਾਰ ਰੁਪਏ PPNJ1904202010ਗੁਰੂ ਕੇ ਲੰਗਰਾਂ ਲਈ ਦਿੱਤੇ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸੁਖਵਰਸ਼ ਸਿੰਘ ਪੰਨੂ ਨੇ ਪ੍ਰਚਾਰਕਾਂ ਵੱਲੋਂ ਇਕੱਠੀ ਕੀਤੀ ਰਾਸ਼ੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਸੌਂਪੀ।
                ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਦਿੱਲੀ ਨਿਵਾਸੀ ਹਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ 30 ਕੁਇੰਟਲ ਪੰਜਾਬ, 15 ਕੁਇੰਟਲ ਆਲੂ ਤੇ ਪੰਜ ਕੁਇੰਟਲ ਟਮਾਟਰ ਭੇਜੇ ਹਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …