ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਤਰ੍ਹਾਂ ਤਰਨ ਤਾਰਨ ਸਹਿਕਾਰੀ ਬੈਂਕ ਦੀ ਕੇਂਦਰੀ ਮੁਲਾਜਮ ਯੂਨੀਅਨ ਵੱਲੋਂ ਵੀ ਸ੍ਰੀ ਦਰਬਾਰ
ਸਾਹਿਬ ਲਈ ਇੱਕ ਲੱਖ ਇੱਕ ਹਜ਼ਾਰ ਰੁਪਏ ਦਾ ਯੋਗਦਾਨ ਭੇਜਿਆ ਗਿਆ। ਇਸ ਮੌਕੇ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਸਾਬਕਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਨਰਿੰਦਰ ਸਿੰਘ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਸਹਿਕਾਰੀ ਬੈਂਕ ਦੇ ਅਧਿਕਾਰੀ ਪਰਮਜੀਤ ਸਿੰਘ, ਭੁਪਿੰਦਰ ਸਿੰਘ, ਰਣਬੀਰ ਸਿੰਘ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media