Tuesday, November 3, 2026

ਕਰੋਨਾ ਆਈਸੋਲੇਟ ਚਿੰਤਪੂਰਨੀ ਮੈਡੀਕਲ ਕਾਲਜ ਹਸਪਤਾਲ ਦਾ ਡੀ.ਸੀ ਨੇ ਕੀਤਾ ਦੋਰਾ

ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਸਨ ਵੱਲੋਂ ਕਰੋਨਾ ਵਾਈਰਸ ਦੇ ਚੱਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ PPNJ2204202005ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਵਜੋਂ ਤਿਆਰ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਸਾਫ ਸਫਾਈ ਦਾ ਵੀ ਪੂਰਾ ਜਾਇਜ਼ਾ ਲਿਆ।ਉਨਾਂ ਕਿਹਾ ਕਿ ਕਿਸੇ ਵੀ ਆਪਾਤਕਾਲੀਨ ਸਥਿਤੀ ਵਿੱਚ ਇੱਥੇ ਕਰੀਬ 500 ਬੈਡ ਦਾ ਆਈਸੋਲੇਟ ਹਸਪਤਾਲ ਉਪਲੱਬਧ ਹੋਵੇਗਾ। ਸ੍ਰੀ ਸਾਂਈ ਗਰੁਪ ਆਫ ਇੰਸਟੀਚਿਊਟ ਬਧਾਨੀ, ਅਮਨ ਭੱਲਾ ਗਰੁਪ ਆਫ ਇੰਸਟੀਚਿਊਟ ਕੋਟਲੀ ਅਤੇ ਤਵੀ ਟੈਕਨੀਕਲ ਕੈਂਪਸ ਸਾਹਪੁਰਕੰਡੀ ਵਿਖੇ ਆਈਸੋਲੇਟ ਅਤੇ ਕੋਆਰਿਨਟਾਈਨ ਕਰਨ ਲਈ ਹਸਪਤਾਲ ਤਿਆਰ ਕੀਤੇ ਗਏ ਹਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …