ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਨੇ ਸਥਾਨਕ ਪੁਲੀਸ ਲਾਈਨ ਵਿਖੇ
ਡਾਕਟਰਾਂ ਵਲੋਂ ਪੁਲਿਸ ਜਵਾਨਾਂ ਦੇ ਕੀਤੇ ਜਾ ਰਹੇ ਮੈਡੀਕਲ ਦਾ ਜਾਇਜ਼ਾ ਲਿਆ।ਇਸ ਸਮੇਂ ਡਾ. ਗਿੱਲ ਨੇ ਮੈਡੀਕਲ ਜਾਂਚ ਕਰ ਰਹੇ ਡਾਕਟਰ ਅਤੇ ਉਨ੍ਹਾਂ ਦੀ ਟੀਮ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media