ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ 23 ਅਪ੍ਰੈਲ ਨੂੰ ਐਲ.ਪੀ.ਯੂ ‘ਚ ਪੜ੍ਹਦੇ ਸ੍ਰੀਲੰਕਾ ਦੇ
ਵਿਦਿਆਰਥੀ ਵਿਸ਼ੇਸ਼ ਫਲਾਈਟ ਰਾਹੀਂ ਅੰਮ੍ਰਿਤਸਰ ਤੋਂ ਸ੍ਰੀਲੰਕਾ ਰਵਾਨਾ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਐਲ.ਪੀ.ਯੂ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਸਕਰੀਨਿੰਗ ਲਈ ਲਿਖਿਆ ਗਿਆ ਸੀ।ਇਸ ਤਹਿਤ ਸਿਹਤ ਵਿਭਾਗ ਵੱਲੋਂ 102 ਵਿਦਿਆਰਥੀਆਂ ਦੀ ਸਕਰੀਨਿੰਗ ਤੇ ਮੈਡੀਕਲ ਕੀਤਾ ਗਿਆ, ਜਿਨ੍ਹਾਂ ਵਿਚੋਂ 70 ਵਿਦਿਆਰਥੀ ਐਲ.ਪੀ.ਯੂ ਦੇ ਅੰਦਰ ਰਹਿੰਦੇ ਸਨ ਅਤੇ 32 ਲਾਅ ਗੇਟ ਦੇ ਬਾਹਰ ਪੀ.ਜੀ ਵਿਚ ਰਹਿ ਰਹੇ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media