Monday, December 23, 2024

ਬੈਂਕਾਂ ਦੇ ਬਾਹਰ ਧੁੱਪ ਤੋਂ ਬਚਾਅ ਲਈ ਸ਼ਮਿਆਨਾ ਲਗਵਾਇਆ

ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਲਗਾਏ ਗਏ ਕਰਫਿਓ ਦੋਰਾਨ ਲੋਕਾਂ ਨੂੰ ਬੈਂਕ ਸੇਵਾਵਾਂ ਦੇਣ ਲਈ PPNJ2304202013

ਸਮਾਂ ਨਿਰਧਾਰਤ ਕੀਤਾ ਗਿਆ ਹੈ। ਜਿਸ ਦੋਰਾਨ ਉਪਭੋਗਤਾਵਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।ਮੈਨੇਜਰ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਸੁਨੀਲ ਦੱਤ ਨੇ
              ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਚੱਲ ਰਹੀਆਂ ਵੱਖ-ਵੱਖ ਬੈਂਕਾਂ ਦੀਆਂ ਬਰਾਂਚਾਂ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਬੈਂਕ ਵਿੱਚ ਆਉਂਣ ਵਾਲੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਾਵਧਾਨੀਆਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।ਬੈਂਕਾਂ ਦੇ ਬਾਹਰ ਜ਼ਮੀਨ ‘ਤੇ ਰੰਗਦਾਰ ਗੋਲੇ ਲਗਾਏ ਗਏ ਹਨ ਤਾਂ ਜੋ ਲੋਕ ਇਨ੍ਹਾਂ ਗੋਲਿਆਂ ਅੰਦਰ ਖੜ੍ਹੇ ਹੋ ਕੇ ਸੋਸਲ ਡਿਸਟ੍ਰੈਂਸ ਬਰਕਰਾਰ ਰੱਖਿਆ ਜਾ ਸਕੇ।ਲੋਕਾਂ ਦੀ ਸਹੂਲਤ ਲਈ ਬੈਂਕਾਂ ਦੇ ਬਾਹਰ ਜਿੱਥੇ ਜਰੂਰਤ ਹੈ ਸ਼ੀਮਆਨਾ ਆਦਿ ਵੀ ਲਗਾਇਆ ਗਿਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …