Monday, November 2, 2026

ਗੁਰਮਤਿ ਸਮਾਗਮ ਤੇ ਗੁਰਬਾਣੀ ਮੁਕਾਬਲੇ ਅਣਮਿਥੇ ਸਮੇਂ ਤੱਕ ਅੱਗੇ ਪਾਏ – ਹਰਜਿੰਦਰ ਸਿੰਘ

ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਭੀਖੀ ਨੇ ਪੱਤਰਕਾਰਾਂ ਨੂੰ PPNJ2604202002ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਮੁਕਾਬਲੇ ਚੱਲ ਰਹੇ ਸਨ।ਉਨ੍ਹਾਂ ਦਾ ਫਾਇਨਲ ਮੁਕਾਬਲਾ ਅਤੇ ਮਹਾਨ ਗੁਰਮਤਿ ਸਮਾਗਾਮ 26 ਅਪ੍ਰੈਲ ਨੂੰ ਰੱਖਿਆ ਗਿਆ ਸੀ, ਉਸ ਪ੍ਰੋਗਰਾਮ ਨੂੰ “ਕਰੋਨਾ ਵਾਇਰਸ” ਦੇ ਕਾਰਨ ਅਣਮਿਥੇ ਸਮੇਂ ਤੱਕ ਅੱਗੇ ਪਾ ਦਿੱਤਾ ਗਿਆ ਹੈ।ਜਦੋਂ ਵੀ ਸਰਕਾਰ ਵਲੋਂ ਵੱਡੇ ਸਮਾਗਾਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਮੁੜ ਵਿਚਾਰ ਕਰਕੇ ਪ੍ਰੋਗਰਾਮ ਦੀ ਤਰੀਖ ਮਿਥੀ ਜਾਵੇਗੀ ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …