Thursday, July 9, 2026

ਕਾਂਗਰਸੀ ਆਗੂ ਮਿੱਠੂ ਲੱਡਾ ਵੱਲੋਂ ਪੁਲਿਸ ਪ੍ਰਸ਼ਾਸਨ, ਡਾਕਟਰਾਂ ਅਤੇ ਪੱਤਰਕਾਰਾਂ ਦਾ ਸਨਮਾਨ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਰ-ਧੜ ਦੀ ਬਾਜ਼ੀ ਲਗਾ ਕੇ ਲੋਕਾਂ ਦੀ ਜਾਨ-PPNJ2604202006ਮਾਲ ਦੀ ਰੱਖਿਆ ਕਰਨ ਵਾਲੇ ਡਾਕਟਰਾਂ, ਪੁਲਿਸ ਮੁਲਾਜ਼ਮਾਂ ਅਤੇ ਖਬਰਾਂ ਦੇ ਮਾਧਿਅਮ ਰਾਹੀਂ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਾਲੇ ਫੀਲਡ ਪੱਤਰਕਾਰਾਂ ਦਾ ਅੱਜ ਸਮੂਹ ਗਰਾਮ ਪੰਚਾਇਤ ਪਿੰਡ ਲੱਡਾ ਅਤੇ ਸਰਪੰਚ ਮਿੱਠੂ ਲੱਡਾ ਵੱਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।ਉਹਨਾਂ ਲੋਕਾਂ ਨੂੰ ਆਪਣੇ-ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਤਾਂ ਜੋ ਇਸ ਮਹਾਂਮਾਰੀ ਤੋਂ ਜਲਦੀ ਨਿਜ਼ਾਤ ਮਿਲ ਸਕੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …