Friday, August 28, 2026

ਵਿਧਾਇਕ ਸੋਨੀ ਨੇ ਗੁਰਪੁਰਬ ਮੌਕੇ ਅਯੌਜਿਤ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ

PPN08101430
ਅੰਮ੍ਰਿਤਸਰ, 8 ਅਕਤੂਬਰ ( ਸੁਖਬੀਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਜੀ ਦੇ ਅਵਤਾਰ ਗੁਰਪੁਰਬ ਨੂੰ ਸਮਰਪਿੱਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਯੋਜਿਤ ਵਿਸ਼ਾਲ ਨਗਰ ਕੀਰਤਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਮਾਝਾ ਜੋਨ ਦੇ ਇੰਚਾਰਜ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਾਥੀਆਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਲਿਆ ਅਤੇ ਉਨਾਂ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱੱਤੀ।ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਪ੍ਰਤਾਪ ਸਿੰਘ, ਯੂਥ ਕਾਂਗਰਸ ਆਗੂੈ ਵਿਕਾਸ ਸੋਨੀ, ਜਸਵਿੰਦਰ ਸਿੰਘ ਸਮਰ, ਪਰਮਜੀਤ ਸਿਮਘ ਚੋਪੜਾ ਆਦਿ ਵੀ ਮੌਜੂਦ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply