Thursday, September 24, 2026

‘ਮੈਂ ਵੀ ਹਾਂ ਹਰਜੀਤ ਸਿੰਘ’ ਦੇ ਨਾਅਰੇ ਲਗਾਏ ਗਏ

ਸੰਗਰੂਰ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੀ.ਐਸ.ਪੀ ਸੁਨਾਮ ਸੁਖਵਿੰਦਰਪਾਲ ਸਿੰਘ ਦੀ ਅਗਵਾਈ ‘ਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ PPNJ2804202003

ਵਲੋਂ ਏ.ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲੂਟ ਕੀਤਾ ਗਿਆ।ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਹਰਜੀਤ ਸਿੰਘ ਦੇ ਨਾਂ ਦੀਆਂ ਨੇਮ ਪਲੇਟਾਂ ਲਗਾ ਕੇ ‘ਮੈਂ ਵੀ ਹਾਂ ਹਰਜੀਤ ਸਿੰਘ ਦੇ ਨਾਅਰੇ’ ਲਗਾਏ ਗਏ।ਡੀ.ਐਸ.ਪੀ ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਏ.ਐਸ.ਆਈ. ਹਰਜੀਤ ਸਿੰਘ ਦਾ ਹੱਥ ਕੱਟ ਦਿੱਤਾ ਗਿਆ ਸੀ।ਹਰਜੀਤ ਸਿੰਘ ਬਹੁਤ ਦਲੇਰੀ ਦਿਖਾਈ ਸੀ।ਇਸ ਮੌਕੇ ਤੇ ਐਸ.ਐਚ.ਓ ਜਤਿੰਦਰਪਾਲ ਸਿੰਘ, ਕਸ਼ਮੀਰ ਸਿੰਘ, ਸ਼ਿੰਦਰਪਾਲ ਸਿੰਘ, ਨਰਿੰਦਰਪਾਲ ਸਿੰਘ, ਮਹੀਪਾਲ ਸਿੰਘ, ਜਰਨੈਲ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਮੌਜ਼ੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …