Friday, October 16, 2026

ਬੈਂਕ ਆਫ ਬੜੌਦਾ ਬੀ.ਸੀ.ਪੁਆਇੰਟ ਦੇ ਬਾਹਰ ਸੋਸ਼ਲ ਡਿਸਟੈਂਸ ਰੱਖ ਰਹੀਆਂ ਹਨ ਔਰਤਾਂ

ਜੰਡਿਆਲਾ ਗੁਰੂ, 28 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੋਰੋਨਾ ਮਾਹਾਮਾਰੀ ਕਾਰਨ ਪੂਰੇ ਦੇਸ਼ ‘ਚ ਲਾਕਡਾਊਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ PPNJ2804202005ਮੋਦੀ ਔਰਤਾਂ ਦੇ ਜਨ ਧਨ ਯੋਜਨਾ ਖਾਤੇ ਵਿਚੋਂ 500-500 ਰਪਏ ਪਾਏ ਜਾ ਰਹੇ ਹਨ।ਜੰਡਿਆਲਾ ਗੁਰੂ ਸ਼ਹਿਰ ਦੇ ਤਰਨਤਾਰਨ ਬਾਈਪਾਸ ਵਿਖੇ ਬੈਂਕ ਆਫ ਬੜੌਦਾ ਬੀ.ਸੀ ਪੁਆਇੰਟ ਦੇ ਹਰਜੀਵਨ ਸਿੰਘ ਨੇ ਕਿਹਾ ਕਿ ਇਹ ਪੈਸੇ ਕਢਵਾਉਣ ਲਈ ਔਰਤਾਂ ਵਲੋਂ ਸਰਕਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਸੋਸ਼ਲ ਡਿਸਟੈਂਸ ਰੱਖਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਬੈਂਕ ‘ਚ ਦਾਖਲ਼ ਹੋਣ ਸਮੇਂ ਲੋਕਾਂ ਦੇ ਹੱਥਾਂ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਪੁਲਿਸ ਵਲੋਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …