Wednesday, September 2, 2026

ਪਾਨ ਮਸਾਲੇ ਤੇ ਤੰਬਾਕੂ ਪਦਾਰਥਾਂ ਦੀ ਵਰਤੋਂ ਕਰਨ ਅਤੇ ਵਿਕਰੀ ‘ਤੇ ਰੋਕ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕੋਵਿਡ 19, ਜੋ ਕਿ ਕਿਸੇ ਆਦਮੀ ਦੇ ਛਿੱਕਣ ਜਾਂ ਖੰਘਣ ਤੋਂ ਫੈਲਦਾ ਹੋਣ ਕਾਰਨ ਅਜਿਹੇ ਤੰਬਾਕੂ ਪਦਾਰਥ, ਜਿੰਨਾ ਦੀ Shivdular Singh DCਵਰਤੋਂ ਥੁੱਕਣ ਨੂੰ ਵਧਾਉਂਦੀ ਹੈ, ਉਸ ਦੀ ਵਰਤੋਂ, ਵਿਕਰੀ, ਭੰਡਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਂਦੀ ਇਸ਼ਤਹਾਰਬਾਜ਼ੀ ‘ਤੇ ਜਿਲਾ ਮੈਜਿਸਟਰੇਰਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਮੁਕੰਮਲ ਰੂਪ ‘ਚ ਪਾਬੰਦੀ ਲਗਾ ਦਿੱਤੀ ਹੈ।ਜਿਲਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਲੋਕਾਂ ਦੀ ਜਾਨ ਦੀ ਰਾਖੀ ਲਈ ਰਾਜ ਵਿਚ ਕਰਫਿਊ ਲਗਾਇਆ ਹੋਇਆ ਹੈ ਜੇ ਕੋਈ ਵੀ ਵਿਅਕਤੀ ਇੰਨਾਂ ਹੁਕਮਾਂ ਦੀ ਉਲੰਘਣਾ ਕਰਦਾ ਕਾਬੂ ਆਇਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …