Friday, October 9, 2026

ਜੰਮੂ-ਕਸ਼ਮੀਰ ਪਰਤਣ ਦੇ ਚਾਹਵਾਨ 2 ਮਈ ਦੁਪਹਿਰ ਤੱਕ ਸੰਪਰਕ ਕਰਨ – ਡੀ.ਸੀ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਜੰਮੂ-ਕਸ਼ਮੀਰ ਦੇ ਉਹ ਲੋਕ ਜੋ ਪੰਜਾਬ ਰਾਜ ਵਿਚ ਕਰਫਿਊ ਕਾਰਨ ਫਸੇ ਹੋਏ ਹਨ, Shivduilar S Dcਨੂੰ ਵਾਪਸ ਭੇਜਣ ਦਾ ਫੈਸਲਾ ਜੰਮੂ-ਕਸ਼ਮੀਰ ਸਰਕਾਰ ਦੀ ਸਲਾਹ ਨਾਲ ਕਰ ਲਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੋ ਵੀ ਜੰਮੂ-ਕਸ਼ਮੀਰ ਨਾਲ ਸਬੰਧਤ ਲੋਕ ਅੰਮ੍ਰਿਤਸਰ ਜਿਲੇ ਵਿਚੋਂ ਆਪਣੇ ਰਾਜ ਜਾਣਾ ਚਾਹੁੰਦੇ ਹਨ, ਉਹ 2 ਮਈ ਦੁਪਿਹਰ 12 ਵਜੇ ਤੱਕ ਕੰਟਰੋਲ ਰੂਮ ਦੇ ਫੋਨ ਨੰਬਰ 0183-2500898 ‘ਤੇ ਸੰਪਰਕ ਕਰਨ, ਤਾਂ ਜੋ ਉਨਾਂ ਨੂੰ ਵਾਪਸ ਭੇਜਣ ਦਾ ਪ੍ਰਬੰਧ ਕੀਤਾ ਜਾ ਸਕੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …