ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ ਵਲੋਂ ਉਪ ਮੁੱਖ ਚੀਫ ਇੰਜੀਨੀਅਰ ਦਫਤਰ ਦੇ ਗੇਟ ਉਪਰ ਜਥੇਬੰਦੀ ਦਾ ਝੰਡਾ ਸਰਕਲ ਪ੍ਰਧਾਨ ਸਾਥੀ ਜੀਵਨ ਸਿੰਘ ਦੀ ਨਿਗਰਾਨੀ ਹੇਠ ਸੋਸਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ ਨਾਅਰਿਆਂ ਦੀ ਗੂੰਜ਼ ‘ਚ ਝੰਡਾ ਚੜ੍ਹਾ ਕੇ ਸ਼ਿਕਾਗੋ ਦੇ ਸਹੀਦਾਂ ਨੂੰ ਯਾਦ ਕੀਤਾ ਗਿਆ।ਸਾਥੀ ਜਸਮੇਲ ਸਿੰਘ ਜੱਸੀ ਨੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਕਰੋਨਾ ਵਾਇਰਸ ਨਾਂ ਦੀ ਮਹਾਂਮਾਰੀ ਨੇ ਸੰਸਾਰ ‘ਚ ਤਬਾਹੀ ਮਚਾ ਰੱਖੀ ਹੈ।ਇਸ ਬੀਮਾਰੀ ਤੋਂ ਬਚਣ ਲਈ ਸਿਹਤ ਮਹਿਕਮਾਂ, ਪੰਜਾਬ ਪੁਲਿਸ ਸਮੇਤ ਹੋਰ ਅਦਾਰੇ ਪੂਰੀ ਲਗਨ ਨਾਲ ਕੰਮ ਕਰ ਰਹੇ ਹਨ, ਉਥੇ ਬਿਜਲੀ ਕਰਮਚਾਰੀ ਵੀ ਕਰੋਨਾ ਵਾਇਰਸ ਦੁ ਖਾਤਮੇ ਲਈ ਲੜਾਈ ਲੜ ਰਹੇ ਹਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …