ਧੂਰੀ, 3 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਆਪ ਆਗੂ ਸੰਦੀਪ ਸਿੰਗਲਾ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ ਜਾਰੀ ਹੈ। ਉਨਾਂ
ਦੱਸਿਆ ਕਿ ਸੰਕਟ ਦੀ ਘੜੀ ਉਹਨਾਂ ਦੀ ਟੀਮ ਵੱਲੋਂ ਧੂਰੀ ਹਲਕੇ ਦੇ ਲੋੜਵੰਦਾਂਂ ਤੱਕ ਮੁਫਤ ਰਾਸ਼ਨ ਦੇ ਨਾਲ-ਨਾਲ ਫਰੰਟ ਲਾਈਨ ‘ਤੇ ਡਿਊਟੀਆਂ ਵਿੱਚ ਲੱਗੇ ਪੁਲਿਸ ਕਰਮਚਾਰੀਆਂ, ਡਾਕਟਰਾਂ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਤੱਕ ਮਾਸਕ ਤੇ ਸੈਨੇਟਾਈਜ਼ਰ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਹੁਣ ਤੱਕ ਲਗਭਗ 7 ਹਜਾਰ ਰਾਸ਼ਨ ਦੀਆਂ ਕਿੱਟਾਂ ਤੋਂ ਇਲਾਵਾ 20 ਹਜਾਰ ਮਾਸਕ ਤੇ 5 ਹਜਾਰ ਸੈਨੇਟਾਈਜ਼ਰ ਵੰਡੇ ਗਏ ਹਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media