Monday, November 2, 2026

ਲੌਂਗੋਵਾਲ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਦੁੱਖ ਪ੍ਰਗਟ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ PPNJ0405202016ਅਕਾਲ ਚਲਾਣਾ ਕਰ ਜਾਣ `ਤੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਨੇ ਅਫਸੋਸ ਪ੍ਰਗਟ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦਿਓਸੀ ਨੇ ਆਖਿਆ ਕਿ ਸਮੁੱਚੀ ਜਥੇਬੰਦੀ ਕਰਤਾ ਪੁਰਖ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ `ਚ ਨਿਵਾਸ ਬਖ਼ਸ਼ਣ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …