Wednesday, November 18, 2026

ਗੁਰਦਾਸਪੁਰ ਜਿਲੇ ‘ਚ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਵਾਇਰਸ ਆਈ ਪੋਜ਼ਟਿਵ

ਗੁਰਦਾਸਪੁਰ, 4 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ 06 ਹੋਰ ਵਿਅਕਤੀਆਂ ਦੀ ਰਿਪੋਰਟ Corona 1ਕੋਰੋਨਾ ਵਾਇਰਸ ਪੋਜ਼ਟਿਵ ਆਈ ਹੈ।ਹੁਣ ਤੱਕ 34 ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜ਼ ਹਨ, ਜਿਨਾਂ ਦਾ ਹਸਪਾਤਲ ਵਿਖੇ ਇਲਾਜ ਚੱਲ ਰਿਹਾ ਹੈ।
ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ ਅਤੇ ਕਰਫਿਊ ਦੋਰਾਨ ਘਰਾਂ ਵਿਚ ਬਾਹਰ ਨਾ ਨਿਕਲਣ।ਉਨਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ।ਸਿਹਤ ਵਿਭਾਗ ਵਲੋਂ ਪ੍ਰੋਟੋਕੋਲ ਤਹਿਤ ਅਗਲੇਰੇ ਕਦਮ ਉਠਾਏ ਜਾ ਰਹੇ ਹਨ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …